A2Z सभी खबर सभी जिले कीUncategorized

ਸ਼ੱਕੀ ਵਾਹਨਾਂ ਦੀ ਸਖ਼ਤ ਚੈਕਿੰਗ ਲਈ ਦਿਸ਼ਾ ਨਿਰਦੇਸ਼ ਜਾਰੀ

ਸ਼ੱਕੀ ਵਾਹਨਾਂ ਦੀ ਸਖ਼ਤ ਚੈਕਿੰਗ ਲਈ ਦਿਸ਼ਾ ਨਿਰਦੇਸ਼ ਜਾਰੀ

ਮਾਲੇਰਕੋਟਲਾ 9 ਅਪ੍ਰੈਲ ( ਨਿਊਜ਼ ਵਾਰਤਾ ਸੂਤਰ, ਵਾਸ਼ਿਸ਼ਟ ) ਡਾ ਸਿਮਰਤ ਕੌਰ ਆਈ ਪੀ ਐਸ ਜ਼ਿਲ੍ਹਾ ਪੁਲਿਸ ਕਪਤਾਨ ਮਾਲੇਰਕੋਟਲਾ ਨੇ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਅਹਿਮਦਗੜ੍ਹ ਵਿਖੇ ਲਗਾਏ ਗਏ ਅੰਤਰ-ਜ਼ਿਲ੍ਹਾ ਨਾਕੇ ਦਾ ਨਿਰੀਖਣ ਕੀਤਾ ਅਤੇ ਸ਼ੱਕੀ ਵਾਹਨਾਂ ਦੀ ਸਖ਼ਤ ਚੈਕਿੰਗ ਲਈ ਮੁਲਾਜ਼ਮਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।

Show More

AKHAND BHARAT NEWS

AKHAND BHARAT NEWS
Back to top button
error: Content is protected !!