A2Z सभी खबर सभी जिले कीUncategorized

10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਾਲੇ 5 ਫਰਜ਼ੀ ਪੁਲਿਸ ਮੁਲਾਜ਼ਮ ਗ੍ਰਿਫਤਾਰ

ਫਰਜ਼ੀ ਪੁਲਿਸ ਮੁਲਾਜ਼ਮ

ਮਾਲੇਰਕੋਟਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਅਗਵਾ ਅਤੇ ਫਿਰੌਤੀ ਦੇ ਮਾਮਲੇ ਨੂੰ ਸੁਲਝਾਉਂਦਿਆਂ, ਪੀੜਤ ਨੂੰ ਅਗਵਾ ਕਰਨ ਅਤੇ ਪੀੜਤ ਪਰਿਵਾਰ ਤੋਂ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਾਲੇ 5 ਫਰਜ਼ੀ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

In a major breakthrough, Malerkotla Police cracked the kidnapping and ransom case with the arrest of 5 fake police personnel involved in abducting victim and demanding a ransom of ₹10 lakh from the victim’s family.

AKHAND BHARAT NEWS

AKHAND BHARAT NEWS
Back to top button
error: Content is protected !!