ਮਾਲਵਾ ਵਿੱਚ ਵੱਡੇ ਵੋਟ ਬੈਂਕ ਤੇ ਪਕੜ ਰੱਖਣ ਵਾਲੇ ਬੈਂਸ ਭਰਾਵਾਂ ਨੇ ਲੋਕ ਇਨਸਾਫ਼ ਪਾਰਟੀ ਦਾ ਕਿੱਤਾ ਕਾਂਗਰਸ ਪਾਰਟੀ ਵਿੱਚ ਰਲੇਵਾਂ

ਲੁਧਿਆਣਾ ਦੀ ਸਿਆਸਤ ਵਿੱਚ ਇੱਕ ਨਵਾਂ ਮੋੜ ਆਇਆ ਜਦੋਂ ਲੁਧਿਆਣੇ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨਾਂ ਦੇ ਵੱਡੇ ਭਰਾ ਬਲਵਿੰਦਰ ਸਿੰਘ ਜੀ ਬੈਂਸ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ, ਇਸ ਦੇ ਨਾਲ ਹੀ ਜਿੱਥੇ ਕਾਂਗਰਸ ਨੂੰ ਮਜਬੂਤੀ ਮਿਲੀ ਹੈ ਉੱਥੇ ਹੀ ਬੈਂਸ ਭਰਾਵਾਂ ਦੇ ਵਰਕਰਾਂ ਵਿੱਚ ਕਾਫੀ ਉਤਸ਼ਾਹ ਵਧਿਆ ਹੈ|

Exit mobile version