A2Z सभी खबर सभी जिले की

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰੀਦਕੋਟ 15 ਅਗਸਤ ਦਾ ਝੰਡਾ ਲਹਿਰਾਇਆ

ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਆਜ਼ਾਦੀ ਦਿਵਸ ਮੌਕੇ ਫਰੀਦਕੋਟ ਵਿਖੇ ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ ਅਤੇ ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ. ਪੰਜਾਬ ਦੀ ਮੌਜੂਦਗੀ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ।

ਇਸ ਮਹੱਤਵਪੂਰਨ ਮੌਕੇ ‘ਤੇ, ਪੰਜਾਬ ਪੁਲਿਸ ਵੱਲੋਂ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਰੱਖਿਆ ਅਤੇ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਦ੍ਰਿੜ ਸੰਕਲਪ ਨੂੰ ਦੁਹਰਾਇਆ ਗਿਆ।

Show More
Back to top button
error: Content is protected !!