ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਆਜ਼ਾਦੀ ਦਿਵਸ ਮੌਕੇ ਫਰੀਦਕੋਟ ਵਿਖੇ ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ ਅਤੇ ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ. ਪੰਜਾਬ ਦੀ ਮੌਜੂਦਗੀ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ।
ਇਸ ਮਹੱਤਵਪੂਰਨ ਮੌਕੇ ‘ਤੇ, ਪੰਜਾਬ ਪੁਲਿਸ ਵੱਲੋਂ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਰੱਖਿਆ ਅਤੇ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਦ੍ਰਿੜ ਸੰਕਲਪ ਨੂੰ ਦੁਹਰਾਇਆ ਗਿਆ।